ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ Sukhbir Badal ਨੇ ਮੱਥਾ ਟੇਕਿਆ
Sukhbir Badal ਨੇ ਸਜ਼ਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਤੇ ਸਿਰ ਨਿਵਾਇਆ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਹ ਮੁਲਾਕਾਤ ਉਹਨਾਂ ਨੇ ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਦੇ ਬਾਅਦ ਕੀਤੀ। ਇਸ ਮੌਕੇ ‘ਤੇ ਅਕਾਲੀ ਦਲ ਦੇ ...